thumbnail

By

Published : Jul 19, 2020, 3:51 AM IST

ETV Bharat / Videos

ਬਟਾਲਾ ਦੇ ਐੱਸਡੀਐੱਮ ਬਲਵਿੰਦਰ ਸਿੰਘ ਨੂੰ ਵੀ ਹੋਇਆ ਕੋਰੋਨਾ

ਬਟਾਲਾ: ਕੋਰੋਨਾ ਨੇ ਹੁਣ ਸ਼ਹਿਰ ਦੇ ਅਫ਼ਸਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਐੱਸਡੀਐੱਮ ਬਲਵਿੰਦਰ ਸਿੰਘ ਦੀ ਕੋਰੋਨਾ ਟੈਸਟ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੰਜੀਵ ਭੱਲਾ ਨੇ ਦੱਸਿਆ ਕਿ ਐੱਸਡੀਐੱਮ ਬਲਵਿੰਦਰ ਸਿੰਘ ਵੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਕਿਹਾ ਐੱਸਡੀਐੱਮ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਐੱਸਡੀਐੱਮ ਦੀ ਸਿਹਤ ਬਿਲਕੁਲ ਠੀਕ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.