ਬਠਿੰਡਾ: ਨਾਦੇਂੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ 'ਚ ਦੋ ਵਿਅਕਤੀ ਪਾਏ ਗਏ ਕੋਰੋਨਾ ਪੌਜ਼ੀਟਿਵ
🎬 Watch Now: Feature Video
ਬਠਿੰਡਾ: ਨਾਦੇਂੜ ਸਾਹਿਬ ਤੋਂ ਪਰਤੇ 2 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਦੇਂੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਨੂੰ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਾਂਤਵਾਸ 'ਚ ਰੱਖਿਆ ਗਿਆ ਸੀ ਜਿਸ ਮਗਰੋਂ ਉਨ੍ਹਾਂ ਦਾ ਚੈੱਕਅਪ ਕੀਤਾ ਗਿਆ। ਪੌਜ਼ੀਟਿਵ ਆਏ ਦੋਨਾਂ ਮਰੀਜ਼ਾਂ 'ਚ ਇੱਕ ਵਿਅਕਤੀ ਤੇ ਮਹਿਲਾ ਹੈ।