ਬਠਿੰਡਾ ਗੈਂਗਰੇਪ ਮਾਮਲਾ: ਅਕਾਲੀ ਦਲ ਨੇ ਇੱਕ ਵਾਰ ਫਿਰ ਦਿੱਤੀ ਪ੍ਰਸ਼ਾਸਨ ਨੂੰ ਚੇਤਾਵਨੀ - online khabran
🎬 Watch Now: Feature Video
ਬਠਿੰਡਾ ਵਿਖੇ ਹੋਏ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਨੂੰ ਲੈ ਕੇ ਅਕਾਲੀ ਦਲ ਨੇ ਇੱਕ ਵਾਰ ਫਿਰ ਪ੍ਰੈਸ ਕਾਨਫਰੰਸ ਕਰ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ ਹਨ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਿਆਸੀ ਸ਼ਹਿ ਦੇ ਚੱਲਦਿਆਂ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨਾਲ ਖੜਾ ਹੈ ਅਤੇ ਇਨਸਾਫ਼ ਦਿਵਾ ਕੇ ਰਹੇਗਾ।