ਬਠਿੰਡਾ:ਨਾਗਰਿਕਤਾ ਕਾਨੂੰਨ 'ਤੇ ਵੱਖ-ਵੱਖ ਸੰਗਠਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਬਠਿੰਡਾ
🎬 Watch Now: Feature Video
ਬਠਿੰਡਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਰਾਸ਼ਟਰੀ ਏਕਤਾ ਕਮੇਟੀ ਤੇ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ। ਇਹ ਪ੍ਰਦਰਸ਼ਨ ਨਾਗਰਿਕਤਾ ਕਾਨੂੰਨ ਨੂੰ ਰੱਦ ਕਰਨ ਲਈ ਕੀਤਾ ਜਾ ਰਹੀ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਨੀਤੂ ਅਰੋੜਾ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਕਾਨੂੰਨ ਨਾਲ ਸੰਵਿਧਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇਸ਼ ਇੱਕ ਧਰਮ ਨਿਰਪੱਖ ਦੇਸ਼ ਹੈ।