ਬੀੜ ਸੰਸਥਾ ਨੇ ਬਾਬਾ ਫ਼ਰੀਦ ਦੇ ਆਗਮਨ ਪੁਰਬ 'ਤੇ ਲਗਾਈ ਫ਼ੋਟੋ ਪ੍ਰਦਰਸ਼ਨੀ - Baba farid Mela faridkot
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4516069-thumbnail-3x2-bira.jpg)
ਸ਼ੇਖ ਬਾਬਾ ਫਰੀਦ ਆਗਮਨ ਪੁਰਬ ਦੇ ਚੌਥੇ ਦਿਨ ਜਿਥੇ ਵੱਖ ਵੱਖ ਖੇਡ ਮੁਕਾਬਲਿਆ ਦਾ ਆਯੋਜਨ ਕੀਤਾ ਗਿਆ ਉਥੇ ਹੀ ਬੀੜ ਸੰਸਥਾ ਵੱਲੋਂ ਫ਼ਰੀਦਕੋਟ ਦੇ ਬਰਜਿੰਦਰਾ ਕਾਲਜ ਦੇ ਸੰਜੀਵਨੀ ਹਾਲ ਵਿੱਚ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਪੰਜਾਬ ਦੇ ਰਿਵਾਇਤੀ ਕਲਚਰ ਤੇ ਰਿਵਾਇਤੀ ਪੰਛੀਆਂ ਦੀਆਂ ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ।