thumbnail

By

Published : Oct 10, 2020, 10:04 PM IST

ETV Bharat / Videos

ਪਿੰਡ ਬਹਿਣੀਵਾਲ ਵਾਸੀਆਂ ਨੇ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਕੀਤਾ ਐਲਾਨ

ਮਾਨਸਾ: ਜ਼ਿਲ੍ਹੇ ਦੇ ਪਿੰਡ ਬਹਿਣੀਵਾਲ ਦੇ ਸਮੂਹ ਨਗਰ ਨਿਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਗੀ ਅਤੇ ਕਿਸਾਨ ਆਗੂ ਕਮਲਜੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰਾਂ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਕਿਸਾਨਾਂ ਦਾ ਕੋਈ ਵੀ ਮੁੱਦਾ ਚੁੱਕਣ ਦੀ ਬਜਾਏ ਹਮੇਸ਼ਾ ਸਿਆਸੀ ਰੋਟੀਆਂ ਹੀ ਸੇਕੀਆਂ ਗਈਆਂ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.