31 ਰਾਗਾਂ ਅਤੇ ਦਸ਼ਮ ਗ੍ਰੰਥ ਦੇ ਗਿਆਤਾ ਸਨ ਭਾਈ ਨਿਰਮਲ ਸਿੰਘ ਖ਼ਾਲਸਾ :ਸਕੱਤਰ - Dasam Granth
🎬 Watch Now: Feature Video
ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਕਾਰਨ ਹੋਈ ਮੌਤ 'ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲਸਾ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਪੜੇ ਸਨਅਤੇ ਇਹ ਘਾਟਾ ਕਾਲਜ ਲਈ ਵੀ ਬਹੁਤ ਵੱਡਾ ਘਾਟਾ ਹੈ।