ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ - Bhai Ranjit Singh dandari
🎬 Watch Now: Feature Video
ਅੰਮ੍ਰਿਤਸਰ ਦੇ ਗੋਲਡਨ ਗੇਟ 'ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਸਮਰਥਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਅਜਨਾਲੇ ਵਿੱਚ ਦਿੱਤੇ ਬਿਆਨ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਵੀਡੀਓ ਦੇ ਵਿੱਚ ਢਡਰੀਆਂ ਦੇ ਸਮਾਗਮਾਂ ਨੂੰ ਬੰਦ ਕਰਨ ਦੀ ਗੱਲ ਕੀਤੀ ਗਈ ਹੈ ਜਿਸ ਨੂੰ ਰੋਕਣ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।