thumbnail

By

Published : Nov 25, 2020, 6:03 PM IST

ETV Bharat / Videos

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਤਲਵੰਡੀ ਭਾਈ ਤੋਂ ਕਾਫ਼ਲਾ ਰਵਾਨਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਵੱਲੋਂ ਅੱਜ ਤਲਵੰਡੀ ਭਾਈ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹਰਿਆਣਾ ਸਰਕਾਰ ਵੱਲੋਂ ਕੀਤੀ ਘੇਰਾਬੰਦੀ ਨੂੰ ਤੋੜ ਕੇ ਦਿੱਲੀ ਪਹੁੰਚਣਗੇ ਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਹ ਦਿੱਲੀ ਵਿੱਚ ਧਰਨਾ ਲਗਾ ਕੇ ਰੱਖਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.