ਕੋਰੋਨਾ ਲੜ੍ਹਾਈ ਲੜ ਰਹੇ ਮੁਲਾਜ਼ਮਾਂ ਦੇ ਹੱਕ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕੋਰੋਨਾ ਵਾਇਰਸ
🎬 Watch Now: Feature Video
ਬਠਿੰਡਾ: ਕੋਰੋਨਾ ਸੰਕਟ ਦੇ ਚੱਲਦਿਆਂ ਕੋਰੋਨਾ ਲੜ੍ਹਾਈ ਲੜ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਅਤੇ ਆਮ ਲੋਕਾਂ ਨੂੰ ਲੌਕਡਾਊਨ ਕਾਰਨ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ 16 ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਬ ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।