ਸ਼ਹੀਦ ਹੋਏ ਜਵਾਨਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਪਾਏ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ - Bhog of Shri Akhand Path Sahib Ji
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਵੱਲੋਂ ਲੱਦਾਖ ਵਿੱਚ ਸ਼ਹੀਦ ਹੋਏ 4 ਜਵਾਨਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉੱਥੇ ਹੀ ਪਾਕਿਸਤਾਨ 'ਚ ਰੇਲਵੇ ਦੁਰਘਟਨਾ ਦੌਰਾਨ ਯਾਤਰਾ 'ਤੇ ਗਏ 19 ਸਿੱਖਾਂ ਦੀ ਮੌਤ ਅਤੇ ਕੋਰੋਨਾ ਬਿਮਾਰੀ ਨਾਲ ਦੁਨੀਆਂ ਭਰ ਵਿੱਚ ਹੋਈਆਂ ਮੌਤਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।