ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੀ ਬਣੀ ਪ੍ਰਧਾਨ, ਹਲਕਾ ਭੁਲੱਥ 'ਚ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ - ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੀ ਬਣੀ ਪ੍ਰਧਾਨ
🎬 Watch Now: Feature Video
ਕਪੂਰਥਲਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣੀ ਬੀਬੀ ਜਗੀਰ ਕੌਰ ਬੀਤੀ ਰਾਤ ਨੂੰ ਜੱਦੀ ਘਰ ਪੁੱਜੀ ਹੈ। ਉਨ੍ਹਾਂ ਦੇ ਜੱਦੀ ਘਰ ਪਹੁੰਚਣ ਉੱਤੇ ਹਲਕਾ ਭੁਲੱਥ 'ਚ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸਭ ਦੇ ਵਿਸ਼ਵਾਸ ਤੇ ਇਸ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੀ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੋ ਜ਼ਿੰਮ੍ਹੇ੍ਵਾਰੀ ਉਨ੍ਹਾਂ ਨੂੰ ਮਿਲੀ ਹੈ। ਉਸ ਉੱਤੇ ਉਹ ਆਪਣੀ ਪੂਰੀ ਸ਼ਿੱਦਤ ਅਤੇ ਸਭ ਦੇ ਵਿਸ਼ਵਾਸ ਨੂੰ ਬਣਾਏ ਰੱਖਣ ਲਈ ਇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਕਰਨਗੇ ਅਤੇ ਜੋ ਜ਼ਿੰਮ੍ਹੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਇਸ ਨੂੰ ਉਹ ਬਾਖੂਬੀ ਨਿਭਾਉਣਗੇ।