ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ - Shiromani Akali Dal
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14112682-428-14112682-1641468862574.jpg)
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ (Assembly constituency Khemkaran) ਅਧੀਨ ਪੈਂਦੇ ਕਸਬਾ ਦਾਸੂਵਾਲ ਤੋਂ ਕਾਂਗਰਸ ਪਾਰਟੀ (Congress Party) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਟਕਸਾਲੀ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ ਅਤੇ ਪਾਰਟੀ ਨੂੰ ਸ਼ਾਮਲ ਹੋਣ ‘ਤੇ ਇਸ ਪਰਿਵਾਰ ਨੂੰ ਬਣਦਾ ਹਰ ਮਾਨ ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ। ਦੂਜੇ ਪਾਸੇ ਇਸ ਪਰਿਵਾਰ ਨੇ ਦੱਸਿਆ ਕਿ ਉਹ ਕਾਂਗਰਸ (Congress) ਦੀਆਂ ਮਾੜੀਆ ਨੀਤੀਆ ਕਰਕੇ ਪਾਰਟੀ ਨੂੰ ਅਲਵਿਦਾ ਕਹਿ ਚਹੁੰਦੇ ਹਨ।