ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਪੰਜਾਬ ਮੰਗਦਾ ਜੁਆਬ - ਸ਼ਹਿਰ ਮੁਕੇਰੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ
🎬 Watch Now: Feature Video
ਹੁਸ਼ਿਆਰਪੁਰ: ਸ਼ਹਿਰ ਮੁਕੇਰੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਪੰਜਾਬ ਮੰਗਦਾ ਜੁਆਬ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਰੈਲੀ ਨੂੰ ਸੰਬੋਧਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 17 ਮਾਰਚ ਦਿਨ ਬੁੱਧਵਾਰ ਨੂੰ ਗੁਰਾਇਆ ਫਾਰਮ ਮੁਕੇਰੀਆਂ ਵਿਖੇ ਸੀਨੀਅਰ ਅਕਾਲੀ ਆਗੂ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਹੋਵੇਗੀ। ਇਸ ਰੈਲੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਰੈਲੀ ਦੌਰਾਨ ਕਰੀਬ 10 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ।