ਬੀਬੀ ਰਾਜਿੰਦਰ ਕੌਰ ਭੱਠਲ ਦੇ ਬੇਟੇ ਵੱਲੋਂ 1984 ਸਬੰਧੀ ਵੱਡਾ ਖੁਲਾਸਾ

By

Published : Feb 8, 2021, 10:41 AM IST

thumbnail
ਅੰਮ੍ਰਿਤਸਰ: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਬੇਟੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਕਿਸਾਨੀ ਅੰਦੋਲਨ ਦੀ ਜਿੱਤ ਲਈ ਅਰਦਾਸ ਕੀਤੀ। ਗੱਲਬਾਤ ਕਰਦੇ ਹੋਏ ਰਾਹੁਲ ਇੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਅੱਤਵਾਦ ਦਾ ਦੌਰ ਸੀ ਤਾਂ ਉਨ੍ਹਾਂ ਦੀ ਮਾਤਾ ਵੱਲੋਂ ਉਨ੍ਹਾਂ ਨੂੰ ਕਮਾਂਡੋ ਦੇ ਕੱਪੜੇ ਪੁਆ ਕੇ ਆਪਣੇ ਹਲਕੇ ਵਿੱਚ ਭੇਜਿਆ ਜਾਂਦਾ ਸੀ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਬੱਚਿਆਂ ਨੂੰ ਮਾਰ ਕੇ ਕਿਸੇ ਨੂੰ ਸੰਤੁਸ਼ਟੀ ਮਿਲਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਮੇਰੀ ਬਲੀ ਦੇਣ ਨੂੰ ਤਿਆਰ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਰਾਹੁਲ ਇੰਦਰ ਸਿੰਘ ਵੱਲੋਂ ਇਸ ਤਰ੍ਹਾਂ ਦੇ ਖੁਲਾਸੇ ਕੀਤੇ ਗਏ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.