ਬਿਕਰਮ ਮੋਫਰ ਬਣੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ - mansa news update
🎬 Watch Now: Feature Video
ਬੇਸ਼ੱਕ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਈਆਂ ਨੂੰ ਇੱਕ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਜ਼ਿਲਾ ਪ੍ਰੀਸ਼ਦ ਦੀਆਂ ਚੇਅਰਮੈਨਾਂ ਤੋਂ ਬਿਨਾਂ ਖਾਲੀ ਪਈਆਂ ਕੁਰਸੀਆਂ ਤੇ ਚੇਅਰਮੈਨਾਂ ਨੂੰ ਬਿਠਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।