ਸਿੱਧੂ ਨੂੰ ਦੁੱਖ ਹੈ ਕਿ ਉਹ ਮੁੱਖ ਮੰਤਰੀ ਨਹੀਂ ਬਣ ਸਕੇ: ਬਿਕਰਮ ਮਜੀਠੀਆ - ਸਿੱਧੂ
🎬 Watch Now: Feature Video
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Former Cabinet Minister Bikram Singh Majithia) ਵੱਲੋਂ ਪੰਜਾਬ ਸਰਕਾਰ (Government of Punjab) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ‘ਤੇ ਜਮ ਕੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਨਵਜੋਤ ਸਿੰਘ ਸਿੱਧੂ (Navjot Singh Sidhu) ਸੱਤਾ ‘ਚ ਹੋਣ ਦਾ ਨਾਜਾਇਜ਼ ਫਾਇਦਾ ਚੁੱਕ ਕੇ ਅਕਾਲੀ ਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਸਾਬਿਤ ਕਰੇਗਾ। ਉਨ੍ਹਾਂ ਨੇ ਸਿੱਧੂ ਜੋੜੇ ‘ਤੇ ਪਹਿਲਾਂ ਹੀ ਐੱਸ.ਟੀ.ਐੱਫ. (STF) ਦੀ ਰਿਪੋਰਟ ਪੜੀ ਹੈ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਵੀ ਸਿੱਧੂ ਜੋੜੇ ਨੇ ਖੁਦ ਘਰ ਬੈਠ ਕੇ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮੁੱਖ ਮੰਤਰੀ (CM) ਨਾ ਬਣਨ ਕਾਰਨ ਬਹੁਤ ਪ੍ਰੇਸ਼ਾਨ ਹਨ।