ਬਿੰਨੂ ਢਿੱਲੋਂ ਨੇ ਲੋਕਾਂ ਨੂੰ ਘਰ ਅੰਦਰ ਰਹਿਣ ਦੀ ਕੀਤੀ ਅਪੀਲ - ਪੰਜਾਬੀ ਅਦਾਕਾਰ ਬਿਨੂੰ ਢਿੱਲੋਂ
🎬 Watch Now: Feature Video
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਲੌਕਡਾਊਨ ਚੱਲ ਰਿਹਾ ਹੈ ਅਤੇ ਇਸ ਦੌਰਾਨ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ ਦੇ ਵਿੱਚ ਰਹਿਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਵੱਖ ਵੱਖ ਬਾਲੀਵੁੱਡ ਅਤੇ ਪਾਲੀਵੁੱਡ ਅਦਾਕਾਰ ਵੀ ਲਗਾਤਾਰ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਨੇ ਵੀ ਲੋਕਾਂ ਨੂੰ ਘਰ ਦੇ ਵਿੱਚ ਰਹਿਣ ਦੀ ਅਪੀਲ ਕੀਤੀ ਹੈ।