'ਗੁਰਦੁਆਰਿਆਂ ਦਾ ਪ੍ਰਬੰਧ ਬਾਦਲ ਪਰਿਵਾਰ ਤੋਂ ਖੋਹ ਕੇ ਸੰਗਤ ਦੇ ਸਪੁਰਦ ਹੋਵੇ' - ਸ਼੍ਰੋਮਣੀ ਅਕਾਲੀ ਦਲ ਟਕਸਾਲੀ
🎬 Watch Now: Feature Video
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਸਥਾਪਨਾ ਦਿਵਸ ਮਨਾ ਜਾ ਰਹੀ ਹੈ। ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਅਕਾਲੀ ਆਗੂ ਵੀ ਵੱਖਰੇ ਸਮਾਗਮ ਕਰ ਰਹੇ ਹਨ। ਉੱਥੇ ਹੀ ਇਸ ਸਥਾਪਨਾ ਦਿਵਸ ਮੌਕੇ ਅਕਾਲੀ ਦਲ ਟਕਸਾਲੀ ਤੇ ਵਾਈਸ ਪ੍ਰੈਜ਼ੀਡੈਂਟ ਬੀਰ ਦਵਿੰਦਰ ਸਿੰਘ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ।