ਸ੍ਰੀ ਮੁਕਤਸਰ ਸਾਹਿਬ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮਦਿਨ - ਸ੍ਰੀ ਮੁਕਤਸਰ ਸਾਹਿਬ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ:ਜਲਾਲਾਬਾਦ ਰੋਡ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ (Shaheed Bhagat Singh) ਦਾ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ। ਜਿੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ ਭਗਤ ਸਿੰਘ ਅਮਰ ਰਹੇ ਦੇ ਨਾਅਰੇ ਲਾਏ ਨਾਅਰੇ ਵੀ ਲਗਾਏ ਗਏ। ਇਸ ਮੌਕੇ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਚੰਗਾ ਸਾਹਿਤ ਪੜ੍ਹਨਾ ਚਾਹੀਦਾ ਹੈ। ਸਮਾਜ (Society) ਦੇ ਲੋਕਾਂ ਨੂੰ ਜਾਗਰੂਕ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਨੇ ਜਿਹੜੇ ਸੁਪਨੇ ਲਈ ਸਨ ਉਹ ਆਜ਼ਾਦੀ ਤੋਂ ਬਾਅਦ ਇੰਨ੍ਹੇ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਹੋਏ ਹਨ।