ਭਾਜਪਾ ਵੱਲੋਂ ਡਾ. ਪਰਮਿੰਦਰ ਸ਼ਰਮਾ ਨੂੰ ਟਿਕਟ ਮਿਲਣ 'ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ

🎬 Watch Now: Feature Video

thumbnail
ਸ੍ਰੀ ਆਨੰਦਪੁਰ ਸਾਹਿਬ: ਡਾ ਪਰਮਿੰਦਰ ਸ਼ਰਮਾ ਨੂੰ ਵਿਧਾਨ ਸਭਾ 2022 ਲਈ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਭਾਜਪਾ ਵੱਲੋਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਉਨ੍ਹਾਂ ਨੂੰ 2017 ਵਿੱਚ ਵੀ ਭਾਜਪਾ ਵੱਲੋਂ ਉਮੀਦਵਾਰ ਬਣਾਇਆ ਗਿਆ ਸੀ, ਜਦੋਂ ਉਹ ਰਾਣਾ ਕੇਪੀ ਤੋਂ ਲਗਭਗ 23000 ਵੋਟਾਂ ਨਾਲ ਹਾਰ ਗਏ ਸਨ। ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੁਕਾਬਲਾ ਕਾਂਗਰਸ ਨਾਲ ਹੈ। ਜਿੱਤਣ ਤੋਂ ਬਾਅਦ ਅਸੀਂ ਸਭ ਤੋਂ ਪਹਿਲਾਂ ਬੇਰੁਜ਼ਗਾਰੀ 'ਤੇ ਕੰਮ ਕਰਾਂਗੇ, ਕਿਉਂਕਿ ਹਲਕਾ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਦਾ ਹੈ। ਇੱਥੇ ਕੋਈ ਨਾ ਕੋਈ ਵੱਡੀ ਇੰਡਸਟਰੀ ਲਗਾਈ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.