ਬਠਿੰਡਾ 'ਚ ਭਾਜਪਾ ਨੇ ਕੱਢੀ ਮੋਟਰਸਾਈਕਲ ਰੈਲੀ - Bharatiya Janata Party's Youth Front
🎬 Watch Now: Feature Video
ਬਠਿੰਡਾ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ (Political parties) ਵੱਲੋਂ ਰੈਲੀ ਦਾ ਦੌਰ ਸ਼ੁਰੂ ਹੈ। ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ (Bharatiya Janata Party's Youth Front) ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਕੁਮਾਰ ਨੇ ਕਿਹਾ ਕਿ ਭਾਜਪਾ ਵੱਲੋਂ ਲਗਾਤਾਰ ਦੇਸ਼ ਦੀ ਤਰੱਕੀ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਇਨ੍ਹਾਂ ਚੋਣ ਮੁੱਦਿਆਂ 'ਤੇ ਹੀ ਚੋਣ ਲੜੀ ਜਾਵੇਗੀ ਅਤੇ ਪੰਜਾਬ ਵਿਚ ਬਹੁਮਤ ਹਾਸਲ ਕੀਤਾ ਜਾਵੇਗਾ।