ਭਾਜਪਾ ਆਗੂ ਦਾ ਪੰਜਾਬ ਸਰਕਾਰ ‘ਤੇ ਤੰਜ - ਪੰਜਾਬ ਸਰਕਾਰ
🎬 Watch Now: Feature Video
ਚੰਡੀਗੜ੍ਹ: ਪੰਜਾਬ ਭਾਜਪਾ (Punjab BJP) ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ (General Secretary Subhash Sharma) ਨੇ ਪੰਜਾਬ ਸਰਕਾਰ (Government of Punjab) ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇੱਕ ਅਖਬਾਰ ਵਿੱਚ ਦਿੱਤੇ ਇਸ਼ਤਿਹਾਰ ਨੂੰ ਲੈਕੇ ਕਿਹਾ ਕਿ ਪੰਜਾਬ (Punjab) ਦੀਆਂ ਨਿੱਜੀ ਮਿੱਲਾਂ (Private mills) ਦੀ ਵੱਲੋਂ ਇਹ ਇਸ਼ਤਿਹਾਰ ਵਿੱਚ ਦਿੱਤਾ ਗਿਆ ਹੈ, ਜਿਸ ਵਿੱਚ ਮਿੱਲਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਗੰਨਾ ਕਿਸਾਨਾਂ (Farmers) ਨੂੰ ਜਾਣੂ ਕਰਵਾਇਆ ਗਿਆ ਹੈ। ਮਿੱਲ ਮਾਲਕਾਂ ਦਾ ਕਹਿਣਾ ਹੈ ਕਿ ਮਿੱਲਾਂ ਵਿੱਚ ਗੰਨਾ ਬਾਂਡ ਕਰਨ ਤੇ ਗੰਨਾ ਪੀੜਨਾ ਅਸਭੰਵ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ਼ਤਿਹਾਰ ਵਿੱਚ ਪੰਜਾਬ ਸਰਕਾਰ (Government of Punjab) ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਵੀ ਨਿੱਜੀ ਮਿੱਲ ਮਾਲਕਾਂ ਲਗਾਏ ਗਏ ਹਨ।