ਗੁਰਦਾਸਪੁਰ: ਭਾਜਪਾ ਆਗੂਆਂ ਨੇ ਨਗਰ ਕੌਂਸਲ ਖ਼ਿਲਾਫ ਕੀਤਾ ਰੋਸ ਪ੍ਰਦਰਸ਼ਨ - Municipal Council
🎬 Watch Now: Feature Video
ਗੁਰਦਾਸਪੁਰ: ਭਾਜਪਾ ਪਾਰਟੀ ਵੱਲੋਂ ਨਗਰ ਕੌਂਸਲ ਪ੍ਰਸ਼ਾਸਨ ਤੇ ਵਿਧਾਇਕ ਖ਼ਿਲਾਫ ਨਾਅਰੇਬਾਜੀ ਕੀਤੀ ਗਈ। ਪ੍ਰਸ਼ਾਸਨ 'ਤੇ ਆਰੋਪ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਚੱਲਦੇ ਸਰਕਾਰ ਵੱਲੋਂ ਨਵੀਂ ਵਾਰਡਬੰਦੀ ਦੀ ਪ੍ਰਕਿਰਿਆ ਹੋਈ, ਜੋ ਕਿ ਪੂਰੀ ਹੋ ਗਈ ਹੈ। ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਵਾਰਡਬੰਦੀ ਦੀ ਸੂਚੀ ਤੇ ਨਕਸ਼ੇ ਨਹੀਂ ਦਿੱਤੇ ਜਾ ਰਹੇ। ਦੂਜੇ ਪਾਸੇ ਕੌਂਸਲ ਅਧਿਕਾਰੀ ਈਓ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਖੁੱਲ੍ਹੇ ਤੌਰ 'ਤੇ ਦਫ਼ਤਰ 'ਚ ਸੂਚੀ ਪਾਰਦਰਸ਼ੀ ਢੰਗ ਨਾਲ ਦਿਖਾਈ ਜਾ ਰਹੀ ਹੈ। ਕੋਈ ਵੀ ਆ ਕੇ ਇਸ ਨੂੰ ਦੇਖ ਸਕਦਾ ਹੈ।