ਗਊ ਸੈੱਸ ਨੂੰ ਲੈ ਕੇ ਭਾਜਪਾ ਆਗੂਆਂ ਨੇ ਕੈਪਟਨ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ

🎬 Watch Now: Feature Video

thumbnail
ਲੁਧਿਆਣਾ ਵਿਖੇ ਭਾਜਪਾ ਆਗੂਆਂ ਵੱਲੋਂ ਗਊ ਸੈੱਸ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ ਗਏ। ਇਸ ਮੌਕੇ ਭਾਜਪਾ ਦੇ ਆਗੂ ਕਮਲ ਚੇਤਲੀ ਨੇ ਕਿਹਾ ਕਿ ਕਰੋੜਾਂ ਰੁਪਏ ਗਊ ਸੈੱਸ ਲੈਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਗਾਵਾਂ ਦੇ ਰੱਖ-ਰਖਾਅ ਲਈ ਕੋਈ ਵੀ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਗਊ ਸੈੱਸ ਲਾਇਆ ਤਾਂ ਗਾਵਾਂ ਦੀ ਸਾਂਭ-ਸੰਭਾਲ ਲਈ ਸੀ ਪਰ ਉਨ੍ਹਾਂ ਦੇ ਰੱਖ-ਰਖਾਵ ਵੱਲ ਪੰਜਾਬ ਸਰਕਾਰ ਦਾ ਬਿਲਕੁਲ ਵੀ ਧਿਆਨ ਨਹੀਂ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.