ਨਾਭਾ ਦੀ ਬੀਜੇਪੀ ਵਿੰਗ ਨੇ ਵਜ਼ੀਫ਼ਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ - BJP Nabha wing
🎬 Watch Now: Feature Video
ਨਾਭਾ : 64 ਕਰੋੜ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਲਗਾਤਾਰ ਸਿਆਸਤ ਭੁੱਖਦੀ ਹੀ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ ਨਾਭਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਇਸ ਘੁਟਾਲੇ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਵੱਡੇ-ਵੱਡੇ ਘੁਟਾਲੇ ਹੋ ਰਹੇ ਹਨ ਅਤੇ ਕਾਂਗਰਸ ਸਰਕਾਰ ਹਰ ਫਰੰਟ ਉੱਤੇ ਅਸਫ਼ਲ ਹੋਈ ਹੈ।