thumbnail

By

Published : Oct 3, 2020, 7:44 AM IST

ETV Bharat / Videos

ਬੀਜੇਪੀ ਤੇ ਕਾਂਗਰਸੀ ਵਰਕਰਾਂ 'ਚ ਹੋਏ ਟਕਰਾਅ ਤੋਂ ਬਾਅਦ ਬੀਜੇਪੀ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ: ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਬੀਜੇਪੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਬੀਜੇਪੀ ਪਾਰਟੀ ਨੇ ਰੋਸ ਪ੍ਰਗਟ ਕੀਤਾ। ਜਿਸ ਨੂੰ ਲੈ ਕੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਪ ਪ੍ਰਧਾਨ ਦਿਆਲ ਸੋਢੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.