ਭਾਜਪਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ
🎬 Watch Now: Feature Video
ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇਣ ਵਿੱਚ ਅਸਫ਼ਲ ਰਹੇ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਵਿੱਚ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਉਪ ਪ੍ਰਧਾਨ ਅਤੇ ਜ਼ੋਨਲ ਪ੍ਰਭਾਰੀ ਅਸ਼ੋਕ ਸਰੀਨ ਹਿੱਕੀ ਨੇ 5 ਜਨਵਰੀ ਦੀ ਘਟਨਾ ਦੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਦੇ ਹੋਏ ਇਹ ਕਿਹਾ ਕਿ ਕਾਂਗਰਸ ਦੀ ਸੋਚ ਰਾਜਨੀਤਿਕ ਲਾਭ ਲੈਣ ਵਾਲੀ ਹੈ। ਉਨ੍ਹਾਂ ਦੀ ਇਸੇ ਸੋਚ ਤੇ ਸਾਜਿਸ਼ ਦੇ ਚੱਲਦਿਆਂ ਮੁੱਖ ਮੰਤਰੀ ਚੰਨੀ ਨੇ ਡੀ.ਜੀ.ਪੀ ਪੰਜਾਬ ਅਤੇ ਐੱਸ.ਐੱਸ.ਪੀ ਫਿਰੋਜ਼ਪੁਰ ਸਮਰਥਨ ਦੇਣ ਵਾਲੇ ਕਿਸੇ ਵੀ ਆਗੂ ਅਤੇ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।