ਬੀਕੇਯੂ (ਉਗਰਾਹਾਂ) ਨੇ ਖੇਤੀ ਅਰਡੀਨੈਂਸਾਂ ਵਿਰੁੱਧ ਪਿੰਡ ਪੱਧਰ 'ਤੇ ਖੋਲ੍ਹਿਆ ਮੋਰਚਾ - ਤਲਵੰਡੀ ਸਾਬੋ
🎬 Watch Now: Feature Video
ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋਂ ਲਿਆਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਪੱਧਰ 'ਤੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ ਹੈ। ਇਸੇ ਨੂੰ ਲੈ ਕੇ ਪਿੰਡ ਚੱਠੇਵਲਾਲਾ 'ਚ ਪੱਕਾ ਮੋਰਚਾ ਲਾਇਆ ਗਿਆ ਹੈ।