ਰਾਏਕੋਟ 'ਚ ਬੀਕੇਯੂ(ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ - ਰਾਏਕੋਟ
🎬 Watch Now: Feature Video
ਰਾਏਕੋਟ : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਬਲਾਕ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ ਨੇ ਕਿਹਾ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਐਕਟ 2020 ਨੂੰ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ 10 ਕਿਸਾਨ ਜਥੇਬੰਦੀਆਂ ਵੱਲੋਂ 10 ਅਗਸਤ ਨੂੰ ਲੋਕ ਸਭਾ ਮੈਂਬਰਾਂ ਅਮਰ ਸਿੰਘ ਅਤੇ ਹਲਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।