ਬੀਕੇਯੂ ਉਗਰਾਹਾਂ ਨੇ ਕਿਸਾਨੀ ਘੋਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - Mansa district
🎬 Watch Now: Feature Video
ਮਾਨਸਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੜਕ ਸਿੰਘ ਵਾਲਾ ਅਤੇ ਪਿੰਡ ਕਲੋਂ ਵਿੱਚ ਵਿੱਚ ਕਿਸਾਨੀ ਘੋਲ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਅਤੇ ਤੁਰੰਤ ਕਾਨੂੰਨ ਰੱਦ ਕਰੇ ਕਿਉਂਕਿ ਇਸ ਲੜਾਈ 'ਚ ਸਾਡੇ ਬਹੁਤ ਸਾਰੇ ਕਿਸਾਨ ਭਰਾ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਚੱਲਦਾ ਰਹੇਗਾ।
Last Updated : Dec 23, 2020, 12:46 PM IST