ਬੀਕੇਯੂ (ਉਗਰਾਹਾਂ) ਨੇ ਗੋਬਿੰਦਗੜ੍ਹ ਜੇਜੀਆਂ 'ਚ ਕੀਤਾ ਖੇਤੀ ਆਰਡੀਨੈਂਸਾਂ ਦਾ ਵਿਰੋਧ - ਬਿਜਲੀ ਸੋਧ ਸਿੱਧ 2020
🎬 Watch Now: Feature Video

ਲਹਿਰਾਗਾਗਾ: ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਸਿੱਧ 2020 ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਪਿੰਡ ਪੱਧਰ 'ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਇਹ ਆਰਡੀਨੈਂਸ ਕਿਸਾਨਾਂ ਸਮੇਤ ਸਾਰੇ ਵਰਗਾਂ ਲਈ ਘਾਤਕ ਹਨ।