BLACK DAY: ਕਿਸਾਨ ਵਲੋਂ ਰੋਸ ਵਜੋਂ ਫੂਕਿਆ ਗਿਆ ਪੁਤਲਾ - ਸਰਕਾਰ ਦਾ ਪੁਤਲਾ ਫੂਕਿਆ
🎬 Watch Now: Feature Video
ਕਪੂਰਥਲਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੂੰ ਦਿੱਲੀ ਬਾਰਡਰਾਂ 'ਤੇ ਡਟੇ ਹੋਇਆ ਛੇ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਕਿਸਾਨਾਂ ਵਲੋਂ 26 ਮਈ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ ਹੈ। ਇਸ ਦੇ ਚੱਲਦਿਆਂ ਕਪੂਰਥਲਾ 'ਚ ਵੀ ਕਿਸਾਨਾਂ ਵਲੋਂ ਕੇਂਦਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਕਾਨੂੰਨ ਬਚਾਏ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।