ਮੈਡੀਕਲ ਸਟਾਫ਼ ਨੇ ਖਜਾਨਾ ਮੰਤਰੀ ਦਿਖਾਈਆਂ ਕਾਲੀਆਂ ਝੰਡੀਆਂ - Manpreet Singh Badal
🎬 Watch Now: Feature Video

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਿਵਲ ਹਸਪਤਾਲ (Civil Hospital) ਵਿਖੇ ਨੀਂਹ ਪੱਥਰ ਰੱਖਣ ਲਈ ਆਏ।ਉਸ ਦੌਰਾਨ ਪੈਰਾ ਮੈਡੀਕਲ ਸਟਾਫ਼ (Medical staff) ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੀਆਂ ਝੰਡੀਆ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਡੀਆਂ ਪਿਛਲੇ ਅੱਠ ਮਹੀਨੇ ਤੋਂ ਤਨਖਾਹਾਂ ਨਹੀਂ ਆਈਆ ਹਨ। ਉਹਨਾਂ ਨੇ ਕਿਹਾ ਕਿ ਕੱਚੇ ਮੁਲਾ ਜ਼ਮ ਨੂੰ ਰੈਗੂਲਰ (Regular) ਕੀਤਾ ਜਾਵੇ ਅਤੇ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।