550 ਸਾਲਾ ਪ੍ਰਕਾਸ਼ ਪੁਰਬ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਰੂਰ ਜੇਲ 'ਚ ਖ਼ੂਨਦਾਨ ਕੈਂਪ ਦਾ ਆਯੋਜਨ - ਸੰਗਰੂਰ ਜੇਲ 'ਚ ਖ਼ੂਨਦਾਨ ਕੈਂਪ ਦਾ ਆਯੋਜਨ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਕਈ ਧਾਰਮਿਕ ਸਮਾਗਮ ਆਯੋਜਿਤ ਕਰਵਾਏ ਜਾ ਰਹੇ ਹਨ। ਇਸ ਮੌਕੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਰੂਰ ਜੇਲ 'ਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਨੌਜਵਾਨਾਂ ਸਣੇ ਇਥੇ ਵੱਡੀ ਗਿਣਤੀ 'ਚ ਸਥਾਨਕ ਲੋਕਾਂ ਨੇ ਖ਼ੂਨਦਾਨ ਕੀਤਾ।