ਦੀਪ ਸਿੱਧੂ ਦੇ ਜਨਮਦਿਨ ਮੌਕੇ ਪਿੰਡ ਉਦੇਕਰਨ 'ਚ ਲਗਾਇਆ ਖੂਨਦਾਨ ਕੈਂਪ

By

Published : Apr 3, 2021, 10:18 AM IST

thumbnail
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਉਦੇਕਰਨ 'ਚ ਪਿੰਡ ਵਾਸੀਆਂ ਵਲੋਂ ਦੀਪ ਸਿੱਧੂ ਦੇ ਜਨਮਦਿਨ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਪਿੰਡ ਵਾਸੀਆਂ ਦਾ ਕਹਿਣਾ ਕਿ ਇਸ ਖੂਨਦਾਨ 'ਚ ਵੱਧ ਚੜ੍ਹ ਕੇ ਇਲਾਕੇ ਦੇ ਲੋਕਾਂ ਨੇ ਖੂਨਦਾਨ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਦੀਪ ਸਿੱਧੂ 'ਤੇ ਮਾਣ ਹੈ ਜਿਸ ਨੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਕਿ ਦੀਪ ਸਿੱਧੂ ਨੂੰ ਜਲਦ ਜ਼ਮਾਨਤ ਮਿਲੇਗੀ ਅਤੇ ਉਹ ਮੁੜ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕਰੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.