ਰੇਲਵੇ ਲਾਈਨ ਉੱਤੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ - ਜਲੰਧਰ
🎬 Watch Now: Feature Video
ਜਲੰਧਰ: ਪਿੰਡ ਖੋਜੇਵਾਲ ਦੀ ਰੇਲਵੇ ਲਾਈਨ ਉੱਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਸਬ ਇੰਸਪੈਕਟਰ ਗੁਲਜਾਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਮੌਤ ਟਰੇਨ ਦੀ ਚਪੇਟ ਵਿੱਚ ਆਉਣ ਨਾਲ ਹੋਈ ਹੈ। ਮ੍ਰਿਤਕ ਦੀ ਸ਼ਨਾਖਤ ਅਜੇ ਨਹੀਂ ਹੋ ਸਕੀ ਹੈ। ਮ੍ਰਿਤਕ ਵਿਅਕਤੀ ਦੀ ਉਮਰ ਤਕਰੀਬਨ 45 ਸਾਲ ਦੱਸੀ ਜਾ ਰਹੀ ਹੈ ਤੇ ਇਹ ਮਾਨਸਿਕ ਰੋਗੀ ਸੀ।