ਪਠਾਨਕੋਟ: ਹੈਰੋਇਨ ਸਣੇ ਮੁੰਡਾ-ਕੁੜੀ ਗ੍ਰਿਫ਼ਤਾਰ - ਪਠਾਨਕੋਟ ਨਿਊਜ਼
🎬 Watch Now: Feature Video
ਪਠਾਨਕੋਟ ਪੁਲਿਸ ਨੇ 80 ਗ੍ਰਾਮ ਹੈਰੋਇਨ ਦੇ ਨਾਲ ਇਕ ਮੁੰਡਾ ਅਤੇ ਇਕ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਡੀਐਸਪੀ ਰਜਿੰਦਰ ਮਨਹਾਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਨਾਕੇ ਦੌਰਾਨ ਇਨ੍ਹਾਂ ਦੋਂਵਾ ਮੁਲਜ਼ਮਾਂ ਨੂੰ ਫੜ੍ਹਿਆ ਜਿਨ੍ਹਾਂ ਕੋਲੋ 80 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੰਡਾ ਪੰਜਾਬ ਦਾ ਰਹਿਣ ਵਾਲਾ ਹੈ ਤੇ ਕੁੜੀ ਹਿਮਾਚਲ ਦੀ ਰਹਿਣ ਵਾਲੀ ਹੈ।