ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਜਲੰਧਰ ਦੇ ਡੀਸੀ ਨੂੰ ਸੌਂਪਿਆ ਮੰਗ ਪੱਤਰ - ਬਹੁਜਨ ਸਮਾਜ ਪਾਰਟੀ
🎬 Watch Now: Feature Video
ਜਲੰਧਰ: ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਕਰਫਿਊ ਤੇ ਤਾਲਾਬੰਦੀ ਦੇ ਚੱਲਦਿਆਂ ਜੋ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਲਈ ਅਤੇ ਗਰੀਬਾਂ ਦੀ ਮਦਦ ਕੀਤੀ ਗਈ ਹੈ, ਉਸ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਨੇ ਆਪਣੀ ਨਾਰਾਜ਼ਗੀ ਜਤਾਈ ਹੈ। ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਲੰਧਰ ਦੇ ਨੇਤਾ ਬਲਵਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਦੌਰਾਨ ਆਪਣੀ ਪੂਰੀ ਮਸ਼ੀਨਰੀ ਦਾ ਇਸਤੇਮਾਲ ਸਿਰਫ ਆਪਣੇ ਲੋਕਾਂ ਦੇ ਲਈ ਹੀ ਕੀਤਾ ਹੈ।