ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਾਈ ਵੋਟ
🎬 Watch Now: Feature Video
ਗੁਰਦਾਸਪੁਰ: ਨਗਰ ਨਿਗਮ ਚੋਣਾਂ ਦੇ ਚਲਦੇ ਸਵੇਰ ਤੋਂ ਹੀ ਲੋਕਾਂ ਦੀਆ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉਥੇ ਹੀ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੇ ਅਮਨ ਅਮਾਨ ਅਤੇ ਨਿਰਪੱਖ ਤੌਰ 'ਤੇ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀ ਰਾਜਨੀਤਿਕ ਪਾਰਟੀਆਂ ਵਾਰਡ ਬੰਦੀ ਅਤੇ ਹੋਰਨਾਂ ਲਗਾਏ ਜਾ ਰਹੇਆਰੋਪਾਂ ਨੂੰ ਗ਼ਲਤ ਠਹਿਰਾਇਆ।