ਵਿਸ਼ਵ ਕੈਂਸਰ ਦਿਵਸ ਮੌਕੇ ਡੀਐੱਮਸੀ ਹਸਪਤਾਲ 'ਚ ਲਗਾਇਆ ਗਿਆ ਵਿਸ਼ੇਸ਼ ਸੈਮੀਨਾਰ

🎬 Watch Now: Feature Video

thumbnail

By

Published : Feb 4, 2020, 9:55 PM IST

ਵਿਸ਼ਵ ਭਰ 'ਚ ਮੰਗਲਵਾਰ ਨੂੰ ਕੈਂਸਰ ਦਿਵਸ ਮਨਾਇਆ ਗਿਆ। ਜਿਸ ਦੇ ਤਹਿਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦੇ ਕੈਂਸਰ ਕੇਅਰ ਸੈਂਟਰ ਵਿੱਚ ਵੀ ਵਿਸ਼ੇਸ਼ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਅਮਰੀਕਨ ਤਕਨਾਲੋਜੀ ਇੰਸਟੀਚਿਊਟ ਦੇ ਸਹਿਯੋਗ ਦੇ ਨਾਲ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਇਸ ਵਿੱਚ ਮਾਹਿਰ ਡਾਕਟਰਾਂ ਨੇ ਹਿੱਸਾ ਲੈ ਕੇ ਕੈਂਸਰ ਵਰਗੀ ਗੰਭੀਰ ਬੀਮਾਰੀ 'ਤੇ ਵਿਚਾਰ ਚਰਚਾ ਕੀਤੀ ਅਤੇ ਦੱਸਿਆ ਕਿ ਕੈਂਸਰ ਤੋਂ ਕਿਹੜੀ ਸਟੇਜ 'ਚ ਬਚਿਆ ਜਾ ਸਕਦਾ ਹੈ। ਮਾਹਿਰ ਡਾਕਟਰਾਂ ਨੇ ਦੱਸਿਆ ਕਿ ਭਾਰਤ ਵਿੱਚ ਕੈਂਸਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਹੋਣਾ ਜਰੂਰੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.