ਭਾਜਪਾ ਦੇ ਰਾਜ ਵਿੱਚ ਦੇਸ਼ ਦੀਆਂ ਧੀਆਂ ਅਸੁਰੱਖਿਅਤ: ਐੱਨਐਸਯੂਆਈ - hathras case
🎬 Watch Now: Feature Video
ਅੰਮ੍ਰਿਤਸਰ: ਬੀਤੇ ਹਫ਼ਤੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਤੇ ਕਤਲ ਮਾਮਲੇ ਨੂੰ ਕੇ ਇਨਸਾਫ਼ ਦਿਵਾਉਣ ਲਈ ਐੱਨਐਸਯੂਆਈ ਵਲੋਂ ਇੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿੱਚ ਵੱਡੀ ਗਿਣਤੀ 'ਚ ਐੱਨਐਸਯੂਆਈ ਦੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਯੂਪੀ ਸਰਕਾਰ ਅਤੇ ਉੱਥੋਂ ਦੇ ਪ੍ਰਸ਼ਾਸਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।