ਪੰਜਾਬ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਕੈਂਡਲ ਮਾਰਚ - ਸ਼ਹੀਦੀ ਹਫ਼ਤੇ
🎬 Watch Now: Feature Video
ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਦੀ ਯਾਦ ਦੇ ਵਿੱਚ ਮਨਾਏ ਜਾਂਦੇ ਸ਼ਹੀਦੀ ਹਫ਼ਤੇ ਦੌਰਾਨ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਗਤੀਵਿਧੀਆਂ ਰਾਹੀਂ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਇਸੇ ਦੇ ਤਹਿਤ ਨੰਗਲ ਦੀ ਮੇਨ ਮਾਰਕੀਟ ਵਿਖੇ ਰੂਪਨਗਰ ਜ਼ਿਲ੍ਹੇ ਦੇ ਐਸਐਸਪੀ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਡੀਐੱਸਪੀ ਰਮਿੰਦਰ ਸਿੰਘ ਕਾਹਲੋਂ ਅਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਗੁਰਦੁਆਰਾ ਸਿੰਘ ਸਭਾ ਤੋਂ ਇਕ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।