ਅਰਵਿੰਦਰ ਭਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਵਾਸੀਆਂ ਨੇ ਕੱਢਿਆ ਕੈਂਡਲ ਮਾਰਚ
🎬 Watch Now: Feature Video
ਕਪੂਰਥਲਾ: ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਇਕ ਏਐਸਆਈ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਸਿੰਘ ਪੱਡਾ ਦਾ ਕਤਲ ਕਰ ਦਿੱਤਾ ਗਿਆ ਸੀ। ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਲੱਖਣ ਕੇ ਪੱਡਾ ਵਿੱਖੇ ਸਮੂਹ ਪਿੰਡ ਵਾਸੀਆਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ।