ਕਾਰਗਿਲ ਵਿਜੇ ਦਿਵਸ ਮੌਕੇ ਨੌਜਵਾਨਾਂ ਨੇ ਕੱਢਿਆ ਕੈਂਡਲ ਮਾਰਚ - ਦੁਸ਼ਮਣ
🎬 Watch Now: Feature Video
ਕਾਰਗਿਲ ਵਿਜੇ ਦਿਵਸ ਦੇ ਮੌਕੇ 'ਤੇ ਸ਼ਹਿਰ ਵਿੱਚ ਨੌਜਵਾਨਾਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ ਅਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਨੌਜਵਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੀ ਫੌਜ ਦੇ ਸਿਪਾਹੀਆਂ ਉੱਤੇ ਫ਼ਕਰ ਹੈ ਜਿਨ੍ਹਾਂ ਨੇ ਕਾਰਗਿਲ ਦੇ ਦੌਰਾਨ ਦੁਸ਼ਮਣ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ