ਪੁਲਵਾਮਾ ਅਤੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਕੱਢਿਆ ਕੈਂਡਲ ਮਾਰਚ - ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
🎬 Watch Now: Feature Video
ਫ਼ਰੀਦਕੋਟ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਫਰੀਦਕੋਟ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਂਵਾਂ ਅਤੇ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੈਂਡਲ ਮਾਰਚ ਕੀਤਾ ਅਤੇ ਪੁਲਵਾਮਾਂ ਅਤੇ ਕਿਸਾਨ ਸੰਘਰਸ਼ ਦੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ 2 ਮਿੰਟ ਦਾ ਮੌਨ ਰੱਖ ਕੇ ਸਹੀਦਾਂ ਦੀ ਆਤਮਿਕ ਸਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬੀਬੀ ਰਵਿੰਦਰਪਾਲ ਕੌਰ ਅਤੇ ਲਾਲ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੁਲਵਾਮਾ ਅਤੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ ਅਤੇ ਕਿਸਾਨ ਆਗੂ ਸਰ ਛੋਟੂ ਰਾਮ ਦੀ ਅੱਜ ਜਯੰਤੀ ਮੌਕੇ ਉਹਨਾਂ ਨੂੰ ਵੀ ਯਾਦ ਕੀਤਾ ਗਿਆ।