thumbnail

By

Published : Nov 18, 2019, 11:45 AM IST

ETV Bharat / Videos

550ਵੇਂ ਪ੍ਰਕਾਸ਼ ਪੁਰਬ 'ਤੇ ਸਮਰਪਿਤ ਪਾਇਆ ਗਿਆ ਪਾਠ ਦਾ ਭੋਗ

ਲੁਧਿਆਣਾ ਦੇ ਪਿੰਡ ਬੈਣੀਵਾਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ, ਜਿਸ ਦਾ ਸੰਗਤ ਵੱਲੋਂ ਭਰਪੂਰ ਆਨੰਦ ਮਾਣਿਆ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.