ਲੁਧਿਆਣਾ: ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ - latest ludhiana news
🎬 Watch Now: Feature Video
ਲੁਧਿਆਣਾ ਵਿੱਚ ਫਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਸਵਰਨ ਨੇੜੇ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਚਾਲਕ ਅਤੇ ਕਾਰ ਵਿੱਚ ਸਵਾਰ ਲੋਕਾਂ ਨੇ ਸਮਾਂ ਰਹਿੰਦਿਆਂ ਵਿੱਚੋਂ ਬਾਹਰ ਨਿੱਕਲ ਕੇ ਆਪਣੀ ਜਾਨ ਬਚਾਈ।