thumbnail

By

Published : Jan 24, 2021, 1:07 PM IST

ETV Bharat / Videos

ਪੰਜਾਬੀ ਗਾਇਕਾਂ ਨਾਲ ਕਾਫ਼ਲਾ ਦਿੱਲੀ ਨੂੰ ਹੋਇਆ ਰਵਾਨਾ

ਲੁਧਿਆਣਾ: ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਗਣਤੰਤਰ ਦਿਵਸ ਮੌਕੇ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਜਾਵੇਗੀ। ਪਰੇਡ ਦਾ ਹਿੱਸਾ ਬਣਨ ਲਈ ਅੱਜ ਸਮਰਾਲਾ ਨੇੜੇ ਘੁਲਾਲ ਟੋਲ ਪਲਾਜ਼ਾ ਤੋਂ 200 ਟਰੈਕਟਰਾਂ ਦਾ ਕਾਫ਼ਲਾ ਰਵਾਨਾ ਹੋਇਆ ਹੈ। ਇਸ ਕਾਫ਼ਲੇ ਵਿੱਚ ਪੰਜਾਬੀ ਗਾਇਕ ਜੱਸ ਬਾਜਵਾ ਅਤੇ ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਵੀ ਮੌਜੂਦ ਸਨ। ਪੰਜਾਬੀ ਗਾਇਕ ਅਤੇ ਗਾਇਕਾਂ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ 26 ਜਨਵਰੀ ਮੌਕੇ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਤੁਰਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.