ਸੀਬੀਆਈ ਅਦਾਲਤ ਵੱਲੋਂ ਬਰਗਾੜੀ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ - cbi court mohali
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5126206-thumbnail-3x2-mh.jpg)
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅਹਿਮ ਫ਼ੌੈਸਲਾ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਐਪਲੀਕੇਸ਼ਨ ਨੂੰ ਨਾ ਮਨਜ਼ੂਰ ਕਰਕੇ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੀ ਹੁਣ ਇਸ ਉੱਪਰ ਕੋਈ ਵੀ ਇਤਰਾਜ਼ ਦਾਇਰ ਨਹੀਂ ਕਰ ਸਕੇਗੀ।